‘ਆਪ’ ਆਗੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ


ਸੁਲਤਾਨਪੁਰ (ਯੂਪੀ): ਇੱਥੇ ਅੱਜ ਵਕੀਲਾਂ ਦੀ ਹੜਤਾਲ ਕਾਰਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਵਿਧਾਇਕ ਸੋਮਨਾਥ ਭਾਰਤੀ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਨਹੀਂ ਹੋ ਸਕੀ। ਹੁਣ ਇਸ ਸਬੰਧੀ ਸੁਣਵਾਈ ਭਲਕੇ ਸ਼ੁੱਕਰਵਾਰ ਨੂੰ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਵਿਸ਼ੇਸ਼ ਅਦਾਲਤ ‘ਚ ਹੋਵੇਗੀ।
-ਪੀਟੀਆਈ



Source link