ਟਿਕਰੀ ਬਾਰਡਰ ’ਤੇ ਪੰਜਾਬ ਦਾ ਸੰਘਰਸ਼ਸ਼ੀਲ ਨੌਜਵਾਨ ਕਿਸਾਨ ਸ਼ਹੀਦ


ਟ੍ਰਿਬਿਊਨ ਨਿਊਜ਼ ਸਰਵਿਸ

ਝੱਜਰ, 2 ਫਰਵਰੀ

ਖੇਤੀਬਾੜੀ ਦੇ ਨਵੇਂ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਪੰਜਾਬ ਦੇ ਇਕ ਹੋਰ ਨੌਜਵਾਨ ਕਿਸਾਨ ਦੀ ਟਿਕਰੀ ਬਾਰਡਰ ‘ਤੇ ਮੌਤ ਹੋ ਗਈ। ਉਸ ਦੀ ਪਛਾਣ ਸੰਦੀਪ (30) ਸੰਗਰੂਰ ਦੇ ਰਾਮਪੁਰਾ ਵਜੋਂ ਹੋਈ ਹੈ। ਮੌਤ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ।Source link