ਦਿੱਲੀ ’ਚ ਖੱਬੀਆਂ ਧਿਰਾਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਪ੍ਰਦਰਸ਼ਨ


ਨਵੀਂ ਦਿੱਲੀ, 6 ਫਰਵਰੀ
ਕੌਮੀ ਰਾਜਧਾਨੀ ਦੇ ਸ਼ਹੀਦੀ ਪਾਰਕ ਵਿੱਚ ਅੱਜ ਖੱਬੇ ਪੱਖੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ। ਪੁਲੀਸ ਨੇ ਇਸ ਮੌਕੇ ਇਕ ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ। ਪ੍ਰਦਰਸ਼ਕਾਰੀਆਂ ਨੇ ਖੇਤੀ ਕਾਨੂੰਨ ਰੱਦ ਕਰਨ ਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤਰੁੰਤ ਰਿਹਾਅ ਕਰਨ ਦੀ ਮੰਗ ਕੀਤੀ।



Source link