ਕੇਂਦਰੀ ਮੰਤਰੀ ਮੰਡਲ ਵੱਲੋਂ ਪੁੱਡੂਚੇਰੀ ਵਿੱਚ ਰਾਸ਼ਟਰਪਤੀ ਰਾਜ ਨੂੰ ਪ੍ਰਵਾਨਗੀ


ਨਵੀਂ ਦਿੱਲੀ, 24 ਫਰਵਰੀ

ਕੇਂਦਰੀ ਮੰਤਰੀ ਮੰਡਲ ਨੇ ਪੁੱਡੂਚੇਰੀ ਵਿੱਚ ਰਾਸ਼ਟਰਪਤੀ ਰਾਜ ਦੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਰਨਣਯੋਗ ਹੈ ਕਿ ਰਾਜ ਵਿੱਚ ਕਾਂਗਰਸ ਸਰਕਾਰ ਘੱਟਗਿਣਤੀ ਵਿੱਚ ਰਹਿ ਗਈ ਸੀ।Source link