ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨਹਾ ਨੇ ਅਸਤੀਫ਼ਾ ਦਿੱਤਾ


ਨਵੀਂ ਦਿੱਲੀ, 16 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਲਾਹਕਾਰ ਪੀਕੇ ਸਿਨਹਾ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ 1977 ਬੈਚ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਨੂੰ ਸਤੰਬਰ 2019 ਵਿਚ ਪ੍ਰਧਾਨ ਮੰਤਰੀ ਦਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ।



Source link