ਪੰਜਾਬ ’ਚ ਕਣਕ ਦੀ ਖਰੀਦ 10 ਅਪਰੈਲ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬ ’ਚ ਕਣਕ ਦੀ ਖਰੀਦ 10 ਅਪਰੈਲ ਤੋਂ ਸ਼ੁਰੂ ਕਰਨ ਦਾ ਫ਼ੈਸਲਾ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 19 ਮਾਰਚ

ਪੰਜਾਬ ‘ਚ ਕਰੋਨਾ ਕੇਸ ਵਧਣ ਕਾਰਨ ਸਰਕਾਰ ਨੇ ਕਣਕ ਦੀ ਖਰੀਦ 10 ਅਪਰੈਲ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਖਰੀਦ ਵਿਚ ਦੇਰੀ ਦਾ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ-19 ਸਮੀਖਿਆ ਬੈਠਕ ਵਿਚ ਲਿਆ ਗਿਆ



Source link