ਸੁਪਰੀਮ ਕੋਰਟ ਨੇ ਪੱਤਰਕਾਰ ਮੁਖਿਮ ਖ਼ਿਲਾਫ਼ ਐੱਫਆਈਆਰ ਰੱਦ ਕਰਨ ਦੇ ਹੁਕਮ ਦਿੱਤੇ

ਸੁਪਰੀਮ ਕੋਰਟ ਨੇ ਪੱਤਰਕਾਰ ਮੁਖਿਮ ਖ਼ਿਲਾਫ਼ ਐੱਫਆਈਆਰ ਰੱਦ ਕਰਨ ਦੇ ਹੁਕਮ ਦਿੱਤੇ


ਨਵੀਂ ਦਿੱਲੀ, 25 ਮਾਰਚ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੱਤਰਕਾਰ ਪੈਟ੍ਰਿਸ਼ੀਆ ਮੁਖਿਮ ਖ਼ਿਲਾਫ਼ ਫੇਸਬੁੱਕ ਪੋਸਟਾਂ ਰਾਹੀਂ ਫਿਰਕਾਪ੍ਰਸਤੀ ਭੜਕਾਉਣ ਦੇ ਦੋਸ਼ ਹੇਠ ਦਰਜ ਕਰਵਾਈ ਗਈ ਐਫਆਈਆਰ ਨੂੰ ਰੱਦ ਕਰ ਦਿੱਤਾ। ਜਸਟਿਸ ਐੱਲ. ਨਾਗੇਸਵਰ ਰਾਓ ਦੀ ਅਗਵਾਈ ਵਾਲੇ ਬੈਂਚ ਨੇ ਮੇਘਾਲਿਆ ਹਾਈ ਕੋਰਟ ਦੇ ਆਦੇਸ਼ ਵਿਰੁੱਧ ਮੁਖਿਮ ਦੀ ਅਰਜੀ਼ ‘ਤੇ ਸੁਣਵਾਈ ਕੀਤੀ। ਮੇਘਾਲਿਆ ਹਾਈ ਕੋਰਟ ਨੇ ਮੁਖਿਮ ਖ਼ਿਲਾਫ਼ ਐੱਫਆਈਆਰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ।



Source link