ਪੈਟਰੋਲ 22 ਪੈਸੇ ਤੇ ਡੀਜ਼ਲ 23 ਪੈਸੇ ਪ੍ਰਤੀ ਲਿਟਰ ਸਸਤਾ

ਪੈਟਰੋਲ 22 ਪੈਸੇ ਤੇ ਡੀਜ਼ਲ 23 ਪੈਸੇ ਪ੍ਰਤੀ ਲਿਟਰ ਸਸਤਾ
ਪੈਟਰੋਲ 22 ਪੈਸੇ ਤੇ ਡੀਜ਼ਲ 23 ਪੈਸੇ ਪ੍ਰਤੀ ਲਿਟਰ ਸਸਤਾ


ਨਵੀਂ ਦਿੱਲੀ, 30 ਮਾਰਚ

ਕੌਮਾਂਤਰੀ ਬਾਜ਼ਾਰ ਵਿਚ ਨਰਮੀ ਕਾਰਨ ਘਰੇਲੂ ਬਾਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਮੰਗਲਵਾਰ ਨੂੰ ਕਮੀ ਆਈ। ਮੰਗਲਵਾਰ ਨੂੰ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਪੈਟਰੋਲ 22 ਪੈਸੇ ਅਤੇ ਡੀਜ਼ਲ 23 ਪੈਸੇ ਪ੍ਰਤੀ ਲਿਟਰ ਸਸਤਾ ਹੋਇਆ ਹੈ। ਪੈਟਰੋਲ ਦੀ ਕੀਮਤ ਹੁਣ ਦਿੱਲੀ ਵਿਚ 90.56 ਰੁਪਏ ਅਤੇ ਡੀਜ਼ਲ 80.87 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।



Source link