ਬੀਬੀ ਰਾਜਿੰਦਰ ਕੌਰ ਭੱਠਲ ਨੂੰ ਕਰੋਨਾ


ਰਮੇਸ਼ ਭਾਰਦਵਾਜ
ਲਹਿਰਾਗਾਗਾ, 8 ਅਪਰੈਲ

ਪੰਜਾਬ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਓਐੱਸਡੀ ਰਵਿੰਦਰ ਟੂਰਨਾ ਨੂੰ ਕਰੋਨਾ ਹੋ ਗਿਆ ਹੈ। ਬੀਬੀ ਭੱਠਲ ਦੇ ਪੁੱਤਰ ਰਾਹੁਲੲਇੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਨੂੰ ਤਿੰਨ ਚਾਰ ਦਿਨਾਂ ਤੋਂ ਖੰਘ ਸੀ ਅਤੇ ਟੈਸਟ ਕਰਵਾਉਣ ‘ਤੇ ਕਰੋਨਾ ਦੀ ਪੁਸ਼ਟੀ ਹੋਈ ਹੈ। ਉਹ ਇਸ ਵੇਲੇ ਚੰਡੀਗੜ੍ਹ ਕੋਠੀ ਵਿੱਚ ਹੀ ਹਨ।Source link