ਗਣਤੰਤਰ ਦਿਵਸ ਹਿੰਸਾ ਦੌਰਾਨ ਲਾਲ ਕਿਲ੍ਹੇ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ

ਗਣਤੰਤਰ ਦਿਵਸ ਹਿੰਸਾ ਦੌਰਾਨ ਲਾਲ ਕਿਲ੍ਹੇ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ

ਨਵੀਂ ਦਿੱਲੀ, 26 ਅਪਰੈਲ

ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਗਣਤੰਤਰ ਦਿਵਸ ਹਿੰਸਾ ਦੌਰਾਨ ਲਾਲ ਕਿਲ੍ਹੇ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਭਾਰਤੀ ਪੁਰਾਤਤਵ ਸਰਵੇਖਣ(ਏਐਸਆਈ)ਕੇਸ ਵਿੱਚ ਗ੍ਰਿਫ਼ਤਾਰ ਪੰਜਾਬੀ ਫਿਲਮ ਅਦਾਕਾਰ ਦੀਪ ਸਿੱਧ ਨੂੰ ਜ਼ਮਾਨਤ ਦੇ ਦਿੱਤੀ। ਮੈਟਰੋਪੋਲਿਟਨ ਮੈਜਿਸਟ੍ਰੇਟ ਸਾਹਿਲ ਗੁਪਤਾ ਨੇ ਸਿੱਧੁੂ ਨੂੰ 25000 ਰੁਪਏ ਦੇ ਨਿਜੀ ਮੁਚਲਕੇ ‘ਤੇ ਉਸ ਨੂੰ ਜ਼ਮਾਨਤ ਦਿੱਤੀ ਅਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। -ਏਜੰਸੀ

Source link