ਇਜ਼ਰਾਈਲ ‘ਚ ਧਾਰਮਿਕ ਸਮਾਗਮ ਦੌਰਾਨ ਭਗਦੜ ਮਚੀ, 44 ਲੋਕਾਂ ਦੀ ਮੌਤ

ਇਜ਼ਰਾਈਲ ‘ਚ ਧਾਰਮਿਕ ਸਮਾਗਮ ਦੌਰਾਨ ਭਗਦੜ ਮਚੀ, 44 ਲੋਕਾਂ ਦੀ ਮੌਤ

ਯੇਰੂਸ਼ਲਮ, 30 ਅਪਰੈਲ

ਉੱਤਰੀ ਇਜ਼ਰਾਈਲ ਵਿਚ ਸਭ ਤੋਂ ਵੱਡੇ ਯਹੂਦੀ ਧਾਰਮਿਕ ਸਮਾਗਮ ਦੌਰਾਨ ਸ਼ੁੱਕਰਵਾਰ ਸਵੇਰੇ ਭਗਦੜ ਮਚ ਗਈ, ਜਿਸ ਵਿਚ ਘੱਟੋ ਘੱਟ 40 ਲੋਕ ਮਾਰੇ ਗਏ ਅਤੇ 150 ਦੇ ਕਰੀਬ ਜ਼ਖ਼ਮੀ ਹੋ ਗਏ।

Source link