ਕਰੋਨਾ ਕਾਰਨ ਸੁਪਰੀਮ ਕੋਰਟ ’ਚ ਗਰਮੀਆਂ ਦੀਆਂ ਛੁੱਟੀਆਂ ਹੁਣ 10 ਮਈ ਤੋਂ

ਕਰੋਨਾ ਕਾਰਨ ਸੁਪਰੀਮ ਕੋਰਟ ’ਚ ਗਰਮੀਆਂ ਦੀਆਂ ਛੁੱਟੀਆਂ ਹੁਣ 10 ਮਈ ਤੋਂ

ਨਵੀਂ ਦਿੱਲੀ, 1 ਮਈਸੁਪਰੀਮ ਕੋਰਟ ਨੇ ਕੋਵਿਡ-19 ਦੇ ਮਾਮਲੇ ਵਧਣ ਕਾਰਨ ਗਰਮੀਆਂ ਦੀਆਂ ਛੁੱਟੀਆਂ 14 ਤੋਂ ਥਾਂ 10 ਮਈ ਤੋਂ ਕਰਨ ਦਾ ਫ਼ੈਸਲਾ ਕੀਤਾ ਹੈ। ਚੀਫ ਜਸਟਿਸ ਐੱਨਵੀ ਰਮੰਨਾ ਨੇ ਕਿਹਾ ਕਿ ਕਰੋਨਾ ਮਾਮਲਿਆਂ ਵਿੱਚ ਵਾਧੇ ਕਾਰਨ ਸੁਪਰੀਮ ਕੋਰਟ ਨੇ ਗਰਮੀਆਂ ਦੀਆਂ ਛੁੱਟੀਆਂ ਦੇ ਸਮੇਂ ਵਿੱਚ ਫੇਰਬਦਲ ਕੀਤਾ ਹੈ।

Source link