ਕੋਲਕਾਤਾ, 2 ਮਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਟੀਐੱਮਸੀ ਦੀ ਸੁਪਰੀਮੋ ਮਮਤਾ ਬੈਨਰਜੀ ਨੰਦੀਗ੍ਰਾਮ ਸੀਟ ‘ਤੇ ਆਪਣੇ ਪੁਰਾਣੇ ਸਹਿਯੋਗੀ ਤੇ ਭਾਜਪਾ ਉਮੀਦਵਾਰ ਸ਼ੁਭੇਂਦੂ ਅਧਿਕਾਰੀ ਤੋਂ ਸਵੇਰੇ 8,000 ਤੋਂ ਵੱਧ ਵੋਟਾਂ ਨਾਲ ਪਿੱਛੇ ਚੱਲ ਰਹੀ ਸੀ ਪਰ ਤਾਜ਼ਾ ਰਿਪੋਰਟਾਂ ਮੁਤਾਬਕ ਮਮਤਾ ਨੇ ਹੁਣ ਲੀਡ ਲੈ ਲਈ ਹੈ।