ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਤੇ ਭਾਜਪਾ ਆਗੂ ਜਗਦੀਸ਼ ਸਾਹਨੀ ਦਾ ਦੇਹਾਂਤ

ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਤੇ ਭਾਜਪਾ ਆਗੂ ਜਗਦੀਸ਼ ਸਾਹਨੀ ਦਾ ਦੇਹਾਂਤ


ਹਰਜੀਤ ਸਿੰਘ ਪਰਮਾਰ

ਬਟਾਲਾ, 2 ਮਈ

ਮਾਝੇ ਦੇ ਭਾਜਪਾ ਆਗੂ ਤੇ ਸਾਬਕਾ ਸੰਸਦੀ ਸਕੱਤਰ ਜਗਦੀਸ਼ ਰਾਜ ਸਾਹਨੀ ਦਾ ਅੱਜ ਦੇਹਾਂਤ ਹੋ ਗਿਆ। 75 ਸਾਲਾਂ ਸਾਹਨੀ ਕੁੱਝ ਦਿਨਾਂ ਤੋਂ ਬਿਮਾਰ ਸਨ ਅਤੇ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ। ਸ੍ਰੀ ਸਾਹਨੀ ਬਟਾਲਾ ਤੋਂ ਤਿੰਨ ਵਾਰ ਵਿਧਾਇਕ ਬਣੇ ਸਨ।



Source link