ਪੰਜਾਬ ਸਰਕਾਰ ਵੱਲੋਂ ਕੋਵਿਡ-19 ਹੁਕਮਾਂ ’ਚ ਸੋਧ: ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੀ ਇਜਾਜ਼ਤ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਹੁਕਮਾਂ ’ਚ ਸੋਧ: ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੀ ਇਜਾਜ਼ਤ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 4 ਮਈ

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਆਪਣੀਆਂ ਕੋਵਿਡ-19 ਪਾਬੰਦੀਆਂ ਵਿੱਚ ਕੁੱਝ ਸੋਧਾਂ ਕੀਤੀਆਂ ਹਨ। ਹੁਣ ਤਾਜ਼ਾ ਹੁਕਮਾਂ ਮੁਤਾਬਕ ਕੁਝ ਗੈਰ ਜ਼ਰੂਰੀ ਚੀਜ਼ਾਂ ਜਿਵੇਂ ਸ਼ਰਾਬ ਦੇ ਠੇਕੇ, ਕਰਿਆਨੇ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਖੁੱਲ੍ਹਣਗੀਆਂ।

Source link