ਵਾਸ਼ਿੰਗਟਨ, 9 ਮਈ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਉਨ੍ਹਾਂ ਦੇ ਕੁੱਤੇ ਬੋ ਦੀ ਕੈਂਸਰ ਨਾਲ ਮੌਤ ਹੋ ਗਈ। ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦੁਆਰਾ ਬੋ ਦੇ ਗੁਜ਼ਰਨ ਦੀਆਂ ਖ਼ਬਰਾਂ ਨੂੰ ਇੰਸਟਾਗ੍ਰਾਮ ‘ਤੇ ਸਾਂਝਾ ਕੀਤਾ ਗਿਆ। ਓਬਾਮਾ ਨੂੰ ਬੋ ਤੋਹਫ਼ੇ ਵਿੱਚ ਮਿਲਿਆ ਸੀ।