ਕਰੋਨਾ ਖ਼ਿਲਾਫ਼ ਲੜਾਈ ਲਈ ਡਾਕਟਰੀ ਸਾਜ਼ੋ ਸਾਮਾਨ ਤੇ ਦਵਾਈਆਂ ’ਤੇ ਹਰ ਤਰ੍ਹਾਂ ਦੇ ਟੈਕਸ ਖ਼ਤਮ ਕੀਤੇ ਜਾਣ: ਮਮਤਾ ਵੱਲੋਂ ਮੋਦੀ ਨੂੰ ਪੱਤਰ

ਕੋਲਕਾਤਾ, 9 ਮਈ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਬੇਨਤੀ ਕੀਤੀ ਹੈ ਕਿ ਉਹ ਕੋਵਿਡ-19 ਮਹਾਮਾਰੀ ਨਾਲ ਲੜਨ ਲਈ ਵਰਤੇ ਜਾਣ ਵਾਲੇ ਉਪਕਰਣਾਂ ਅਤੇ ਦਵਾਈਆਂ ਨੂੰ ਸਾਰੇ ਟੈਕਸਾਂ ਅਤੇ ਕਸਟਮ ਡਿਊਟੀਜ਼ ਤੋਂ ਛੋਟ ਦੇਣ। ਬੈਨਰਜੀ ਨੇ ਸ੍ਰੀ ਮੋਦੀ ਨੂੰ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਕਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਉਪਕਰਣਾਂ, ਦਵਾਈਆਂ ਅਤੇ ਆਕਸੀਜਨ ਦੀ ਸਪਲਾਈ ਵਧਾਉਣ ਦੀ ਮੰਗ ਕੀਤੀ।Source link