ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਨੂੰ ਕਰੋਨਾ, ਇਲਾਜ ਲਈ ਬਠਿੰਡਾ ਗਏ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਨੂੰ ਕਰੋਨਾ, ਇਲਾਜ ਲਈ ਬਠਿੰਡਾ ਗਏ

ਪਰਮਜੀਤ ਸਿੰਘ
ਫ਼ਾਜ਼ਿਲਕਾ, 14 ਮਈ

ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕਰੋਨਾ ਹੋ ਗਿਆ ਹੈ। ਦੋ ਦਿਨ ਪਹਿਲਾਂ ਉਨ੍ਹਾਂ ਦੀ ਮਾਤਾ ਵੀ ਕਰੋਨਾ ਪਾਜ਼ੇਟਿਵ ਨਿਕਲੇ ਸਨ।, ਜਿਨ੍ਹਾਂ ਦਾ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਵੀ ਆਪਣੇ ਇਲਾਜ ਲਈ ਬਠਿੰਡਾ ਚੱਲੇ ਗਏ ਹਨ।

Source link