ਚੱਕਰਵਾਤੀ ਤੂਫਾਨ ‘ਤੌਕਤੇ’ ਨਾਲ ਗੁਜਰਾਤ ’ਚ ਨੁਕਸਾਨ, 4 ਮੌਤਾਂ

ਚੱਕਰਵਾਤੀ ਤੂਫਾਨ ‘ਤੌਕਤੇ’ ਨਾਲ ਗੁਜਰਾਤ ’ਚ ਨੁਕਸਾਨ, 4 ਮੌਤਾਂ


ਅਹਿਮਦਾਬਾਦ, 18 ਮਈ

ਚੱਕਰਵਾਤੀ ਤੂਫ਼ਾਨ ‘ਤੌਕਤੇ’ ਨੇ ਅੱਜ ਗੁਜਰਾਤ ਵਿੱਚ ਭਾਰੀ ਨੁਕਸਾਨ ਕੀਤਾ ਜਿਸ ਕਾਰਨ 4 ਮੌਤਾਂ ਹੋ ਗਈਆਂ। ਮੌਸਮ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਗੁਜਰਾਤ ਦੇ ਤਟ ਨਾਲ ਟਕਰਾਉਣ ਤੋਂ ਬਾਅਦ ਕਮਜ਼ੋਰ ਪੈ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਜ਼ੋਰ ਪੈਣ ਦੇ ਬਾਵਜੂਦ ਤੂਫਾਨ ਨੇ ਭਾਰੀ ਤਬਾਹੀ ਮਚਾਈ। ਦੂਜੇ ਪਾਸੇ ਐਨਡੀਆਰਐਫ ਤੇ ਐਸਡੀਆਰਐਫ ਦੀਆਂ ਟੀਮਾਂ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। -ਪੀਟੀਆਈ



Source link