ਉੱਤਰ ਪ੍ਰਦੇਸ਼: ਘਰ ਦੀ ਡਿੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਉੱਤਰ ਪ੍ਰਦੇਸ਼: ਘਰ ਦੀ ਡਿੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ


ਮੁਜ਼ੱਫਰਨਗਰ (ਯੂਪੀ), 20 ਮਈ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ‘ਚ ਵੀਰਵਾਰ ਨੂੰ ਮੀਂਹ ਨਾਲ ਇੱਕ ਘਰ ਦੀ ਕੰਧ ਡਿੱਗਣ ਕਾਰਨ ਇੱਕ ਔਰਤ ਤੇ ਉਸ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਸਬ ਡਿਵੀਜ਼ਨਲ ਮੈਜਿਸਟਰੇਟ ਸੰਦੀਪ ਕੁਮਾਰ ਨੇ ਦੱਸਿਆ ਕਿ ਇਹ ਉਸ ਸਮੇਂ ਵਾਪਰਿਆਂ ਜਦੋਂ ਚਾਰੇ ਜਣੇ ਆਪਣੇ ਘਰ ਅੰਦਰ ਸੁੱਤੇ ਹੋਏ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ।

-ੲੇਜੰਸੀ



Source link