ਕਿਸਾਨ ਆਗੂਆਂ ਵੱਲੋਂ ਅਭੈ ਸੰਧੂ ਨੂੰ ਸ਼ਰਧਾਂਜਲੀਆਂ

ਕਿਸਾਨ ਆਗੂਆਂ ਵੱਲੋਂ ਅਭੈ ਸੰਧੂ ਨੂੰ ਸ਼ਰਧਾਂਜਲੀਆਂ


ਪੱਤਰ ਪ੍ਰੇਰਕ

ਨਵੀਂ ਦਿੱਲੀ, 23 ਮਈ

ਸਿੰਘੂ ਮੋਰਚੇ ‘ਤੇ ਕਿਸਾਨ ਆਗੂਆਂ ਵੱਲੋਂ ਅਭੈ ਸਿੰਘ ਸੰਧੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਉਨ੍ਹਾਂ ਵੱਲੋਂ ਕਿਸਾਨ ਮੋਰਚੇ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ। ਅਭੈ ਸਿੰਘ ਸੰਧੂ ਨੂੰ ਪੰਜਾਬ ‘ਚ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ ਜਾ ਰਹੀਆਂ ਹਨ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।



Source link