ਪੰਚਕੂਲਾ: ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ

ਪੰਚਕੂਲਾ: ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ
ਪੰਚਕੂਲਾ: ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ

ਟ੍ਰਿਬਿਊਨ ਨਿਊਜ਼ ਸਰਵਿਸ

ਪੰਚਕੂਲਾ, 5 ਜੂਨ

ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਜਦੋਂ ਪੁਲੀਸ ਨੇ ਰੋਕਿਆਂ ਤਾਂ ਉਨ੍ਹਾਂ ਨੇ ਜ਼ੀਰਕਪੁਰ-ਕਾਲਕਾ ਰਾਜਮਾਰਗ ਜਾਮ ਕਰ ਦਿੱਤਾ। ਇਸ ‘ਤੇ ਸਥਿਤੀ ਤਣਾਅਪੂਰਨ ਹੋ ਗਈ ਤੇ ਪੁਲੀਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ।Source link