ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ:ਤੋਮਰ

ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ:ਤੋਮਰ


ਨਵੀਂ ਦਿੱਲੀ, 9 ਜੂਨ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਲਈ ਸਬੰਧਤ ਧਿਰਾਂ ਕਾਨੂੰਨਾਂ ਬਾਰੇ ਆਪਣੇ ਤੌਖਲਿਆਂ ਬਾਰੇ ਠੋਸ ਤਰਕ ਲੈ ਕੇ ਆਉਣ।



Source link