ਜੀਣ ਦਾ ਅਧਿਕਾਰ ਉਨ੍ਹਾਂ ਨੂੰ ਵੀ ਹੈ ਜਿਨ੍ਹਾਂ ਕੋਲ ਇੰਟਰਨੈੱਟ ਨਹੀਂ, ਇਸ ਲਈ ਸਾਰਿਆਂ ਨੂੰ ਕੋਵਿਡ-19 ਰੋਕੂ ਟੀਕਾ ਲੱਗੇ: ਰਾਹੁਲ

ਨਵੀਂ ਦਿੱਲੀ, 10 ਜੂਨ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਐਂਟੀ ਕੋਵਿਡ-19 ਟੀਕਾਕਰਨ ਲਈ ਸਿਰਫ ਆਨਲਾਈਨ ਰਜਿਸਟ੍ਰੇਸ਼ਨ ਹੋਣ ਬਾਰੇ ਸਵਾਲ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਇੰਟਰਨੈਟ ਨਹੀਂ ਹੈ, ਉਨ੍ਹਾਂ ਨੂੰ ਵੀ ਟੀਕਾ ਲੱਗਣਾ ਚਾਹੀਦਾ ਹੈ। ਉਨ੍ਹਾਂ ਟਵੀਟ ਕੀਤਾ, “ਟੀਕੇ ਲਈ ਆਨਲਾਈਨ ਰਜਿਸਟ੍ਰੇਸ਼ਨ ਕਾਫ਼ੀ ਨਹੀਂ ਹੈ। ਹਰੇਕ ਜੋ ਵਿਅਕਤੀ ਜੋ ਟੀਕਾਕਰਨ ਕੇਂਦਰ ‘ਤੇ ਪਹੁੰਚਦਾ ਹੈ, ਉਸ ਨੂੰ ਟੀਕਾ ਲਗਣਾ ਚਾਹੀਦਾ ਹੈ। ਜੀਵਨ ਦਾ ਅਧਿਕਾਰ ਉਨ੍ਹਾਂ ਲਈ ਵੀ ਹੈ, ਜਿਨ੍ਹਾਂ ਕੋਲ ਇੰਟਰਨੈੱਟ ਦੀ ਸਹੂਲਤ ਨਹੀਂ ਹੈ।’Source link