ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮੁਕੁਲ ਰਾਏ ਦੀ ਟੀਐੱਮਸੀ ’ਚ ਵਾਪਸੀ

ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮੁਕੁਲ ਰਾਏ ਦੀ ਟੀਐੱਮਸੀ ’ਚ ਵਾਪਸੀ

ਕੋਲਕਾਤਾ, 11 ਜੂਨ

ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮੁਕੁਲ ਰਾਏ ਅੱਜ ਮੁੜ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਏ ਦਾ ਪੁੱਤ ਵੀ ਟੀਐੱਮਸੀ ਵਿੱਚ ਪਰਤ ਆਇਆ।

Source link