ਤਿੰਨ ਵਿਦਿਆਰਥੀਆਂ ਨੂੰ ਜ਼ਮਾਨਤ ਖ਼ਿਲਾਫ਼ ਦਿੱਲੀ ਪੁਲੀਸ ਸੁਪਰੀਮ ਕੋਰਟ ਪੁੱਜੀ

ਤਿੰਨ ਵਿਦਿਆਰਥੀਆਂ ਨੂੰ ਜ਼ਮਾਨਤ ਖ਼ਿਲਾਫ਼ ਦਿੱਲੀ ਪੁਲੀਸ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 16 ਜੂਨ

ਉੱਤਰ ਪੂਰਬੀ ਦਿੱਲੀ ਵਿੱਚ ਦੰਗਿਆਂ ਦੇ ਮਾਮਲੇ ‘ਚ ਤਿੰਨ ਵਿਦਿਆਰਥੀਆਂ ਨੂੰ ਜ਼ਮਾਨਤ ਦੇਣ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ।

Source link