ਮਿਲਖਾ ਸਿੰਘ ਦੀ ਹਾਲਤ ਸਥਿਰ, ਕੋਵਿਡ ਆਈਸੀਯੂ ਤੋਂ ਬਾਹਰ ਆਏ

ਮਿਲਖਾ ਸਿੰਘ ਦੀ ਹਾਲਤ ਸਥਿਰ, ਕੋਵਿਡ ਆਈਸੀਯੂ ਤੋਂ ਬਾਹਰ ਆਏ


ਚੰਡੀਗੜ੍ਹ, 16 ਜੂਨਪ੍ਰਸਿੱਧ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਬਾਹਰ ਪੀਜੀਆਈ ਦੇ ਇਕ ਹੋਰ ਹਿੱਸੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। 91 ਸਾਲਾ ਮਿਲਖਾ ਸਿੰਘ ਦੀ ਹਾਲਤ ਕਰੋਨਾ ਕਾਰਨ ਗੰਭੀਰ ਹੋ ਗਈ ਸੀ। ਪਰਿਵਾਰ ਨੇ ਕਿਹਾ ਉਹ ਇਸ ਵੇਲੇ ਮੈਡੀਕਲ ਆਈਸੀਯੂ ਵਿੱਚ ਹਨ।



Source link