ਗਣਤੰਤਰ ਦਿਵਸ ਹਿੰਸਾ: ਦਿੱਲੀ ਅਦਾਲਤ ਨੇ ਫਿਲਹਾਲ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਹੁਕਮ

ਗਣਤੰਤਰ ਦਿਵਸ ਹਿੰਸਾ: ਦਿੱਲੀ ਅਦਾਲਤ ਨੇ ਫਿਲਹਾਲ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਹੁਕਮ
ਗਣਤੰਤਰ ਦਿਵਸ ਹਿੰਸਾ: ਦਿੱਲੀ ਅਦਾਲਤ ਨੇ ਫਿਲਹਾਲ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਹੁਕਮ

ਨਵੀਂ ਦਿੱਲੀ, 26 ਜੂਨਇਥੋਂ ਅਦਾਲਤ ਨੇ ਗਣਤੰਤਰ ਦਿਵਸ ਹਿੰਸਾ ਦੇ ਮਾਮਲੇ ਵਿੱਚ ਸਾਬਕਾ ਗੈਂਗਸਟਰ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਅਗਲੇ ਹੁਕਮ ਤੱਕ ਰੋਕ ਲਗਾ ਦਿੱਤੀ ਹੈ।

ਗ੍ਰਿਫ਼ਤਾਰੀ ਦੇ ਡਰ ਤੋਂ ਸਿਧਾਣਾ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਐਡੀਸ਼ਨਲ ਸੈਸ਼ਨ ਜੱਜ ਨਿਲੋਫਰ ਆਬਿਦਾ ਪ੍ਰਵੀਨ ਨੇ ਮਾਮਲੇ ਦੀ ਸੁਣਵਾਈ 3 ਜੁਲਾਈ ਲਈ ਰੱਖ ਲਿਆ ਤੇ ਪੁਲੀਸ ਨੂੰ ਹੁਕਮ ਦਿੱਤਾ ਕਿ ਉਹ ਉਦੋਂ ਤੱਕ ਸਿਧਾਣਾ ਨੂੰ ਗ੍ਰਿਫ਼ਤਾਰ ਨਾ ਕਰੇ।Source link