ਓਮਾਨ ਨੇ ਭਾਰਤ ਸਣੇ 24 ਦੇਸ਼ਾਂ ਦੇ ਯਾਤਰੀ ਜਹਾਜ਼ਾਂ ’ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾਈ

ਓਮਾਨ ਨੇ ਭਾਰਤ ਸਣੇ 24 ਦੇਸ਼ਾਂ ਦੇ ਯਾਤਰੀ ਜਹਾਜ਼ਾਂ ’ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾਈ

ਦੁਬਈ, 8 ਜੁਲਾਈ

ਓਮਾਨ ਨੇ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਸਣੇ 24 ਦੇਸ਼ਾਂ ਤੋਂ ਯਾਤਰੀ ਜਹਾਜ਼ਾਂ ਦੇ ਦੇਸ਼ ਵਿਚ ਦਾਖਲੇ ਲਈ ਅਣਮਿੱਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਕਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਖਾੜੀ ਦੇਸ਼ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਲਿਆ ਗਿਆ ਹੈ।

Source link