ਆਬਾਦੀ ਕੰਟਰੋਲ ਕਾਨੂੰਨ ਲਿਆਉਣ ਦੀ ਤਿਆਰੀ ਵਿੱਚ ਕੇਂਦਰ ਸਰਕਾਰ

ਆਬਾਦੀ ਕੰਟਰੋਲ ਕਾਨੂੰਨ ਲਿਆਉਣ ਦੀ ਤਿਆਰੀ ਵਿੱਚ ਕੇਂਦਰ ਸਰਕਾਰ


ਨਵੀਂ ਦਿੱਲੀ, 12 ਜੁਲਾਈ

ਕੇਂਦਰ ਸਰਕਾਰ ਨੇ ਆਬਾਦੀ ਕੰਟਰੋਲ ਕਰਨ ਲਈ ਚਾਰਾਜ਼ੋਈ ਸ਼ੁਰੂ ਕਰ ਦਿੱਤੀ ਹੈ। ਭਾਜਪਾ ਸੰਸਦ ਮੈਂਬਰ ਰਾਕੇਸ਼ ਸਿਨਹਾ ਦਾ ਆਬਾਦੀ ਕੰਟਰੋਲ ਕਰਨ ਨੂੰ ਲੈ ਕੇ ਸੁਝਾਅ ਦਿੱਤਾ ਗਿਆ ਸੀ ਤੇ ਰਾਜ ਸਭਾ ਵਿਚ ਇਸ ਪ੍ਰਾਈਵੇਟ ਬਿੱਲ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।



Source link