ਭਾਰਤ ਨੇ ਅਫ਼ਗ਼ਾਨਿਸਤਾਨ ਦੇ ਮਜ਼ਾਰ-ਏ-ਸ਼ਰੀਫ ਸਥਿਤ ਕੌਂਸਲਖਾਨੇ ’ਚ ਕਰਮਚਾਰੀਆਂ ਨੂੰ ਕੱਢਣਾ ਸ਼ੁਰੂ ਕੀਤਾ

ਭਾਰਤ ਨੇ ਅਫ਼ਗ਼ਾਨਿਸਤਾਨ ਦੇ ਮਜ਼ਾਰ-ਏ-ਸ਼ਰੀਫ ਸਥਿਤ ਕੌਂਸਲਖਾਨੇ ’ਚ ਕਰਮਚਾਰੀਆਂ ਨੂੰ ਕੱਢਣਾ ਸ਼ੁਰੂ ਕੀਤਾ

ਨਵੀਂ ਦਿੱਲੀ, 10 ਅਗਸਤਤਾਲਿਬਾਨ ਦੇ ਵਧਦੇ ਪ੍ਰਭਾਵ ਕਾਰਨ ਭਾਰਤ ਨੇ ਅਫ਼ਗ਼ਾਨਿਸਤਾਨ ਦੇ ਬਲਖ਼ ਸੂਬੇ ਵਿਚ ਮਜ਼ਾਰ-ਏ-ਸ਼ਰੀਫ ਸਥਿਤ ਆਪਣੇ ਕੌਂਸਲਖਾਨੇ ਤੋਂ ਆਪਣੇ ਕਰਮਚਾਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਭਾਰਤੀ ਹਵਾਈ ਫੌਜ ਦਾ ਵਿਸ਼ੇਸ਼ ਜਹਾਜ਼ ਅਫਗਾਨਿਸਤਾਨ ਦੇ ਚੌਥੇ ਸਭ ਤੋਂ ਵੱਡੇ ਸ਼ਹਿਰ ਤੋਂ ਸਟਾਫ ਅਤੇ ਭਾਰਤੀ ਨਾਗਰਿਕਾਂ ਨੂੰ ਕੱਢੇਗਾ।

Source link