25 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਗੇ ਮੋਦੀ

25 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਗੇ ਮੋਦੀ


ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਵੱਲੋਂ ਹਾਲ ਹੀ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਸੈਸ਼ਨ ਦੌਰਾਨ ਬੋਲਣ ਵਾਲੇ ਬੁਲਾਰਿਆਂ ਸਬੰਧੀ ਜਾਰੀ ਕੀਤੀ ਗਈ ਆਰਜ਼ੀ ਸੂਚੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਸਤੰਬਰ ਨੂੰ ਇਸ ਉੱਚ ਪੱਧਰੀ ਸੰਮੇਲਨ ‘ਚ ਸੰਬੋਧਨ ਕਰਨਗੇ। ਕੋਵਿਡ-19 ਅਤੇ ਨਵੇਂ ਆਏ ਡੈਲਟਾ ਵੇਰੀਐਂਟ ਦੇ ਮੱਦੇਨਜ਼ਰ ਇਸ ਸੂਚੀ ਵਿੱਚ ਹਾਲੇ ਬਦਲਾਅ ਕੀਤੇ ਜਾ ਸਕਦੇ ਹਨ। ਇਸ ਆਰਜ਼ੀ ਸੂਚੀ ਅਨੁਸਾਰ ਸ੍ਰੀ ਮੋਦੀ 25 ਸਤੰਬਰ ਨੂੰ ਸੰਬੋਧਨ ਕਰਨਗੇ। -ਪੀਟੀਆਈ



Source link