ਅਕਾਲੀ-ਬਸਪਾ ਅਲਖ ਜਗਾਓ ਰੈਲੀ: ਜਸਬੀਰ ਗੜ੍ਹੀ ਫਗਵਾੜਾ ਤੋਂ ਲੜਨਗੇ ਚੋਣ


ਜਸਬੀਰ ਸਿੰਘ ਚਾਨਾ

ਫਗਵਾੜਾ, 29 ਅਗਸਤ

ਅੱਜ ਫਗਵਾੜਾ ‘ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਅਲਖ ਜਗਾਓ ਰੈਲੀ ਦੌਰਾਨ ਐਲਾਨ ਕੀਤਾ ਗਿਆ ਕਿ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਫਗਵਾੜਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹੋਣਗੇ। ਇਸ ਸਬੰਧੀ ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਵਲੋਂ ਐਲਾਨ ਕੀਤਾ ਗਿਆ।Source link