ਅਸਥਾਨਾ ਦੀ ਨਿਯੁਕਤੀ ਖ਼ਿਲਾਫ਼ ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ


ਨਵੀਂ ਦਿੱਲੀ, 1 ਸਤੰਬਰ

ਦਿੱਲੀ ਹਾਈ ਕੋਰਟ ਨੇ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ‘ਤੇ ਕੇਂਦਰ ਤੇ ਅਸਥਾਨਾ ਤੋਂ ਜਵਾਬ ਮੰਗਿਆ ਹੈ।



Source link