ਭਾਰਤ ਤੇ ਇੰਗਲੈਂਡ ਵਿਚਾਲੇ ਪੰਜਵਾਂ ਟੈਸਟ ਮੈਚ ਰੱਦ


ਲੰਡਨ, 10 ਸਤੰਬਰ

ਕਰੋਨਾ ਦੇ ਪਰਛਾਵੇਂ ਹੇਠ ਭਾਰਤ-ਇੰਗਲੈਂਡ ਟੈਸਟ ਮੈਚ ਸੀਰੀਜ਼ ਦਾ ਪੰਜਵਾਂ ਮੈਚ ਰੱਦ ਕਰ ਦਿੱਤਾ ਗਿਆ ਹੈ। ਟੀਮ ਇੰਡੀਆ ਵੱਲੋਂ ਮੈਚ ਨਾ ਖੇਡਣ ਦਾ ਫੈਸਲਾ ਕਰਨ ਕਰਕੇ ਮੈਚ ਰੱਦ ਕਰ ਦਿੱਤਾ ਗਿਆ।



Source link