ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਵਿਹੜੇ ’ਚ ਪਾਣੀ ਭਰਿਆ


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 11 ਸਤੰਬਰ

ਇਥੋਂ ਦੇ ਕੌਮਾਂਤਰੀ ਇੰਦਰਾ ਗਾਂਧੀ ਹਵਾਈ ਦੇ ਵਿਹੜੇ ‘ਚ ਵਿੱਚ ਮੀਂਹ ਦਾ ਪਾਣੀ ਭਰ ਗਿਆ।ਮੀਂਹ ਦਾ ਪਾਣੀ ਟਰਮੀਨਲ ਦੇ ਅੰਦਰ ਤੱਕ ਪੁੱਜ ਗਿਆ, ਜਿਸ ਕਾਰਨ ਲੋਕਾਂ ਤੇ ਹਵਾਈ ਅੱਡਾ ਕਰਮਚਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।Source link