ਊਧਮਪੁਰ ’ਚ ਥਲ ਸੈਨਾ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਦੋ ਪਾਇਲਟ ਜ਼ਖ਼ਮੀ

ਊਧਮਪੁਰ ’ਚ ਥਲ ਸੈਨਾ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਦੋ ਪਾਇਲਟ ਜ਼ਖ਼ਮੀ
ਊਧਮਪੁਰ ’ਚ ਥਲ ਸੈਨਾ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਦੋ ਪਾਇਲਟ ਜ਼ਖ਼ਮੀ

ਜੰਮੂ, 21 ਸਤੰਬਰਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਥਲ ਸੈਨਾ ਦਾ ਹੈਲੀਕਾਪਟਰ ਡਿੱਗ ਗਿਆ। ਜ਼ਿਲ੍ਹੇ ਦੇ ਸ਼ਿਵਗੜ੍ਹ ਧਾਰ ਇਲਾਕੇ ਵਿੱਚ ਸਵੇਰੇ 10.30 ਤੋਂ 10.45 ਵਜੇ ਦੇ ਵਿਚਕਾਰ ਹਾਦਸਾ ਹੋਇਆ। ਸਥਾਨਕ ਲੋਕਾਂ ਨੇ ਹੈਲੀਕਾਪਟਰ ਵਿੱਚੋਂ ਦੋਵਾਂ ਜ਼ਖ਼ਮੀ ਪਾਇਲਟਾਂ ਨੂੰ ਬਾਹਰ ਕੱਢਿਆ।Source link