ਲੁਧਿਆਣਾ ਵਿੱਚ ਕੈਪਟਨ ਦੇ ਬੈਨਰ ਤੇ ਹੋਰਡਿੰਗ ਹਟਾਏ


ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 20 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਹੀ ਆਪਣੇ ਅਹੁਦੇ ਦਾ ਹਲਫ਼ ਲਿਆ ਸੀ ਤੇ ਅੱਜ ਮੰਗਲਵਾਰ ਨੂੰ ਲੁਧਿਆਣਾ ਦੀਆਂ ਕਈ ਥਾਵਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੈਨਰ ਤੇ ਹੋਰਡਿੰਗ ਹਟਾ ਦਿੱਤੇ ਗਏ ਹਨ। ਇਨ੍ਹਾਂ ਇਸ਼ਤਿਹਾਰੀ ਬੋਰਡਾਂ ‘ਤੇ ਪੰਜਾਬ ਸਰਕਾਰ ਦੀਆਂ ਉਪਲਬਦੀਆਂ ਦਾ ਵਰਨਣ ਕੀਤਾ ਗਿਆ ਸੀ। ਇਨ੍ਹਾਂ ਖੰਬਿਆਂ ‘ਤੇ ਹੁਣ ਨਵੀਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ਼ਤਿਹਾਰ ਲਗਾਏ ਜਾਣਗੇ।Source link