ਆਈਪੀਐੱਲ: ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਨਟਰਾਜਨ ਨੂੰ ਕਰੋਨਾ

ਆਈਪੀਐੱਲ: ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਨਟਰਾਜਨ ਨੂੰ ਕਰੋਨਾ


ਦੁਬਈ, 22 ਸਤੰਬਰਇਥੇ ਆਈਪੀਐੱਲ ਵਿੱਚ ਸਨਰਾਈਜ਼ਰਸ ਹੈਦਰਾਬਾਦ ਦੇ ਤੇਜ਼ ਗੇਂਦਬਾਜ਼ ਟੀ. ਨਟਰਾਜਨ ਨੂੰ ਕਰੋਨਾ ਹੋ ਗਿਆ ਹੈ ਪਰ ਬੀਸੀਸੀਆਈ ਨੇ ਕਿਹਾ ਕਿ ਟੀਮ ਦਾ ਸ਼ਾਮ ਨੂੰ ਦਿੱਲੀ ਕੈਪੀਟਲਜ਼ ਵਿਰੁੱਧ ਮੈਚ ਨਿਰਧਾਰਤ ਸਮੇਂ ਅਨੁਸਾਰ ਹੋਵੇਗਾ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਨਟਰਾਜਨ, ਜੋ ਗੋਡੇ ਦੀ ਸਰਜਰੀ ਤੋਂ ਬਾਅਦ ਮੈਦਾਨ ਵਿੱਚ ਉਤਰਿਆ ਹੈ, ਦੇ ਛੇ ਨੇੜਲਿਆਂ ਨੂੰ ਵੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਨ੍ਹਾਂ ਵੱਚ ਹਰਫ਼ਨਮੌਲਾ ਵਿਜੇ ਸ਼ੰਕਰ ਵੀ ਸ਼ਾਮਲ ਹੈ।



Source link