ਯੂਪੀ ਸਰਕਾਰ ਨੇ ਗੰਨੇ ਦੇ ਭਾਅ ’ਚ ਵਾਧੇ ਦੇ ਨਾਂ ’ਤੇ ਮਜ਼ਾਕ ਕੀਤਾ: ਰਾਕੇਸ਼ ਟਿਕੈਤ

ਯੂਪੀ ਸਰਕਾਰ ਨੇ ਗੰਨੇ ਦੇ ਭਾਅ ’ਚ ਵਾਧੇ ਦੇ ਨਾਂ ’ਤੇ ਮਜ਼ਾਕ ਕੀਤਾ: ਰਾਕੇਸ਼ ਟਿਕੈਤ


ਮੁਜ਼ੱਫਰਨਗਰ(ਯੂਪੀ), 27 ਸਤੰਬਰ

ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਯੂਪੀ ਸਰਕਾਰ ਵੱਲੋਂ ਗੰਨੇ ਦੇ ਭਾਅ ਵਿੱਚ ਵਾਧੇ ਦੇ ਐਲਾਨ ਨੂੰ ਕਿਸਾਨਾਂ ਨਾਲ ‘ਵੱਡਾ ਮਜ਼ਾਕ’ ਕਰਾਰ ਦਿੱਤਾ ਹੈ। ਯੋਗੀ ਸਰਕਾਰ ਦੇ ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 25 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਸੀ। ਇਸ ਵਾਧੇ ਨਾਲ ਸੂਬੇ ‘ਚ ਗੰਨੇ ਦਾ ਭਾਅ ਪ੍ਰਤੀ ਕੁਇੰਟਲ 350 ਰੁਪਏ ਹੋ ਗਿਆ ਹੈ। -ਪੀਟੀਆਈ



Source link