ਪੰਜਾਬ ’ਚ 12 ਆਈਏਐੱਸ ਤੇ 5 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਅਕਤੂਬਰ

ਪੰਜਾਬ ਸਰਕਾਰ ਨੇ ਅੱਜ 12 ਆਈਏਐੱਸ ਅਤੇ 5 ਪੀਸੀਐੱਸ ਅਫਸਰਾਂ ਦੇ ਤਬਾਦਲੇ ਕੀਤੇ ਹਨ।Source link