ਯਾਤਰਾ ਦੇ ਯੋਗ ਲੋਕਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ ਅਮਰੀਕੀ ਵਿਦੇਸ਼ ਮੰਤਰਾਲਾ


ਵਾਸ਼ਿੰਗਟਨ, 7 ਅਕਤੂਬਰ

ਅਮਰੀਕਾ ਦੇ ਜੱਜ ਨੇ ਕਿਹਾ ਹੈ ਕਿ ਵਿਦੇਸ਼ ਵਿਭਾਗ ਵੱਲੋਂ ਕੋਵਿਡ-19 ਫੈਲਣ ਤੋਂ ਰੋਕਣ ਲਈ ਲਗਾਈਆਂ ਯਾਤਰਾ ਪਾਬੰਦੀਆਂ ਕਾਰਨ ਉਨ੍ਹਾਂ ਭਾਰਤੀ ਤਕਨੀਕੀ ਪੇਸ਼ੇਵਰਾਂ ਸਣੇ ਉਨ੍ਹਾਂ ਨੂੰ ਵੀਜ਼ਾ ਦੇਣ ਤੋਂ ਨਹੀਂ ਰੋਕਦੀਆਂ, ਜੋ ਯਾਤਰਾ ਕਰਨ ਦੇ ਯੋਗ ਹਨ।Source link