ਪ੍ਰਧਾਨ ਮੰਤਰੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਨੂੰ ਸ਼ਰਧਾਂਜਲੀ

ਪ੍ਰਧਾਨ ਮੰਤਰੀ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਨੂੰ ਸ਼ਰਧਾਂਜਲੀ


ਨਵੀਂ ਦਿੱਲੀ, 9 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ। ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਨਹੀਂ ਭੁੱਲਣਗੀਆਂ।



Source link