ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ‘ਚਿਤਾਵਨੀ ਰੈਲੀ’ ਵਿੱਚ ਪੁੱਜੇ ਹਜ਼ਾਰਾਂ ਲੋਕ


ਪਰਸ਼ੋਤਮ ਬੱਲੀ

ਬਰਨਾਲਾ, 10 ਅਕਤੂਬਰ

ਇਥੋਂ ਦੀ ਦਾਣਾ ਮੰਡੀ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਲਟਕਦੀਆਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰੀ ‘ਚਿਤਾਵਨੀ ਰੈਲੀ’ ਜਾਰੀ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚੋਂਂ ਹਜ਼ਾਰਾਂ ਕਿਸਾਨਾਂ ਨੇ ਇਸ ਵਿੱਚ ਸ਼ਿਰਕਤ ਕੀਤੀ ਹੈ। ਯੂਪੀ, ਮਹਾਰਾਸ਼ਟਰ, ਹਰਿਆਣਾ ਸਣੇ ਹੋਰ ਸੂਬਿਆਂ ਤੋਂ ਬੁਲਾਰੇ ਪੁੱਜੇ ਹੋਏ ਹਨ। ਜਗਜੀਤ ਸਿੰਘ ਡੱਲੇਵਾਲ, ਯੁੱਧਵੀਰ ਸਿੰਘ ਉੱਤਰ ਪ੍ਰਦੇਸ਼, ਬੂਟਾ ਸਿੰਘ ਸ਼ਾਦੀਪੁਰ, ਸਤਨਾਮ ਸਿੰਘ ਬਹਿਰੂ, ਅਭੀਮਨਿਯੂੰ ,ਅਮਰੀਕਾ ਤੋਂ ਡਾ. ਸਵੈਮਾਣ ਸਿੰਘ ਹਾਜ਼ਰ ਹਨ।Source link