ਕੋਵਿਡ-19 ਟੀਕਾਕਰਨ ਮੁਹਿੰਮ:100 ਕਰੋੜ ਤੋਂ ਵੱਧ ਖੁਰਾਕਾਂ ਦੇ ਬਾਵਜੂਦ ਲਾਪ੍ਰਵਾਹੀ ਲਈ ਗੁੰਜਾਇਸ਼ ਨਹੀਂ: ਮੋਦੀ


ਨਵੀਂ ਦਿੱਲੀ, 22 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਗਿਆਨਕ ਢੰਗ ਨਾਲ ਚਲਾਈ ਟੀਕਾਕਰਨ ਮੁਹਿੰਮ ਦੌਰਾਨ 100 ਕਰੋੜ ਖੁਰਾਕਾਂ ਪਾਰ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਕੋਈ ਵੀਆਈਪੀ-ਕਲਚਰ ਵੀ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਨਾਲ ਸਬੰਧਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਆਉਣ ਵਾਲੇ ਤਿਉਹਾਰਾਂ ਦੌਰਾਨ ਵੀ ਲਾਪ੍ਰਵਾਹੀ ਨਾ ਵਰਤਣ।



Source link