ਦੇਸ਼ ’ਚ ਕਰੋਨਾ ਦੇ 16156 ਨਵੇਂ ਮਾਮਲੇ ਤੇ 733 ਮੌਤਾਂ

ਦੇਸ਼ ’ਚ ਕਰੋਨਾ ਦੇ 16156 ਨਵੇਂ ਮਾਮਲੇ ਤੇ 733 ਮੌਤਾਂ


ਨਵੀਂ ਦਿੱਲੀ, 28 ਅਕਤੂਬਰ

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 16,156 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,42,31,809 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਵਾਇਰਸ ਕਾਰਨ 733 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,56,386 ਹੋ ਗਈ ਹੈ।



Source link