ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 2 ਨਵੰਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਪਹਿਲਾਂ ਇਹ ਚਰਚੇ ਵੀ ਚੱਲੇ ਸਨ ਕਿ ਕਾਂਗਰਸ ਵਲੋਂ ਕੈਪਟਨ ਨਾਲ ਗਿਲੇ ਸ਼ਿਕਵੇ ਦੂਰ ਕੀਤੇ ਜਾਣਗੇ ਪਰ ਕੈਪਟਨ ਨੇ ਸਾਫ ਕਰ ਦਿੱਤਾ ਸੀ ਕਿ ਉਹ ਕਾਂਗਰਸ ਨਾਲ ਜੁੜੇ ਨਹੀਂ ਰਹਿਣਗੇ। ਇਸ ਦੇ ਨਾਲ ਹੀ ਕੈਪਟਨ ਨੇ ਨਵੀਂ ਪਾਰਟੀ ਦਾ ਐਲਾਨ ਵੀ ਕਰ ਦਿੱਤਾ ਹੈ। ਇਸ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਰੱਖਿਆ ਗਿਆ ਹੈ।



Source link