ਸ਼ਿਮਲਾ ’ਚ ਘਰ ਨੂੰ ਅੱਗ ਲੱਗਣ ਕਾਰਨ ਬਜ਼ੁਰਗ ਦੀ ਮੌਤ

ਸ਼ਿਮਲਾ ’ਚ ਘਰ ਨੂੰ ਅੱਗ ਲੱਗਣ ਕਾਰਨ ਬਜ਼ੁਰਗ ਦੀ ਮੌਤ


ਸ਼ਿਮਲਾ, 11 ਨਵੰਬਰ

ਹਿਮਾਚਲ ਪ੍ਰਦੇਸ਼ ਆਫ਼ਤ ਪ੍ਰਬੰਧਨ ਵਿਭਾਗ ਦੱਸਿਆ ਹੈ ਕਿ ਸ਼ਿਮਲਾ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ 60 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਿਮਲਾ ਸ਼ਹਿਰ ਦੇ ਵਿਕਾਸ ਨਗਰ ਇਲਾਕੇ ਦੀ ਐੱਸਡੀਏ ਕਲੋਨੀ ਵਾਸੀ ਕਿਸ਼ੋਰ ਬਜਾਜ ਵਜੋਂ ਹੋਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ।



Source link