ਅਦਾਲਤ ਨੇ ਅਨਿਲ ਦੇਸ਼ਮੁਖ ਦੀ ਹਿਰਾਸਤ 15 ਤੱਕ ਵਧਾਈ


ਮੁੰਬਈ, 12 ਨਵੰਬਰ

ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਕਾਲੇ ਧਨ ਨੂੰ ਸਫੈਦ ਹੋਣ ਤੋਂ ਰੋਕਣ ਸਬੰਧੀ ਕਾਨੂੰਨ (ਪੀਐੱਮਐੱਲਏ) ਤਹਿਤ ਦਰਜ ਇੱਕ ਕੇਸ ‘ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਐਨਫੋਰਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ 15 ਨਵੰਬਰ ਤੱਕ ਵਧਾ ਦਿੱਤੀ ਹੈ। ਈਡੀ ਨੇ ਦੇਸ਼ਮੁਖ ਨੂੰ ਪਿਛਲੇ ਹਫ਼ਤੇ ਗ੍ਰਿਫਤਾਰ ਕੀਤਾ ਸੀ। -ਪੀਟੀਆਈSource link