ਦਰਸ਼ਨ ਸਿੰਘ ਸੋਢੀ
ਮੁਹਾਲੀ, 18 ਨਵੰਬਰ
ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿੱਚ ਈਡੀ ਵੱਲੋਂ ਮੰਗੇ ਸੱਤ ਦਿਨ ਦੇ ਰਿਮਾਂਡ ਤੋਂ ਬਾਅਦ ਇਥੋਂ ਦੀ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿੱਚ ਪਹੁੰਚੇ ਖਹਿਰਾ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ।